Punjab

ਪੰਜਾਬ ਵਿਜੀਲੈਂਸ ਬਿਊਰੋ ਦੇ 7 ਡੀਐਸਪੀ ਦੇ ਤਬਾਦਲੇ ਕੀਤੇ, ਪੜ੍ਹੋ ਸੂਚੀ…

7 DSPs of Punjab Vigilance Bureau have been transferred read the list

ਮੁਹਾਲੀ : ਪੰਜਾਬ ਸਰਕਾਰ ਨੇ ਰਾਜ ਵਿਜੀਲੈਂਸ ਬਿਊਰੋ ਦੇ 7 ਡੀਐਸਪੀਜ਼ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਹੁਕਮ ਜਾਰੀ ਕੀਤੇ ਹਨ। ਪੂਰੀ ਸੂਚੀ ਹੇਠਾਂ ਦੇਖੋ।