‘ਦ ਖ਼ਾਲਸ ਬਿਊਰੋ :- ਯਮਨ ਦੇ ਹੂਤੀ ਬਾਗੀਆਂ ਨੇ 2 ਜਨਵਰੀ ਨੂੰ ਹੋਦੀਦਾ ਬੰਦਰਗਾਹ ‘ਤੇ ‘ਰਵਾਬੀ’ ਨਾਮ ਦੇ ਜਹਾਜ਼ ਨੂੰ ਕਬਜ਼ੇ ਵਿੱਚ ਲਿਆ ਸੀ। ਸੰਯੁਕਤ ਅਰਬ ਅਮੀਰਾਤ ਦੇ ਝੰਡੇ ਵਾਲੇ ਕਾਰਗੋ ਜਹਾਜ਼ ‘ਤੇ ਸਵਾਰ ਸੱਤ ਭਾਰਤੀ ਨਾਗਰਿਕਾਂ ਦੀ ਸੁਰੱਖਿਆ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤ ਨੇ ਚਾਲਕ ਦਲ ਅਤੇ ਜਹਾਜ਼ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਸੱਤ ਭਾਰਤੀ ਨਾਗਰਿਕਾਂ ਦੀ ਜਾਨ ਖ਼ਤਰੇ ‘ਚ !
