ਅਮਰੀਕਾ ਵਿੱਚ ਅੱਠ ਮਹੀਨੇ ਦੀ ਮਾਸੂਮ ਬੱਚੀ ਸਮੇਤ ਪੰਜਾਬੀ ਪਰਿਵਾਰ ਅਗਵਾ, ਭਾਲ ‘ਚ ਜੁਟੀ ਪੁਲਿਸ

ਲੀਫੋਰਨੀਆ ਦੇ ਮਰਸਡ ਕਾਉਂਟੀ(Merced County Sheriff’s Office) ਤੋਂ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਸਨ।