‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਰਲਾ ਵਿੱਚ 500 ਤੋਂ ਵੱਧ ਵਿਦਿਆਰਥੀਆਂ ਵਾਲੇ 967 ਸਕੂਲਾਂ ਨੂੰ 19 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਕੇਰਲਾ ਦੇ ਸਿੱਖਿਆ ਮੰਤਰੀ ਵੀ.ਸਿਵਨਕੁਟੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁੱਲ 8.14 ਲੱਖ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
ਕੇਰਲਾ ‘ਚ 967 ਸਕੂਲ ਬਣਨਗੇ ਕਰੋਨਾ ਟੀਕਾਕਰਨ ਕੇਂਦਰ
