‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ 18 ਸਤੰਬਰ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅੰਮ੍ਰਿਤਸਰ ਨੂੰ ਆਦੇਸ਼ ਦਿੱਤਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗੀਠਾ ਅਸਥਾਨ ਖੁਸ਼ਹਾਲ ( ਦੇਹਰਾਦੂਨ), ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਈ ਭਾਗੋ ( ਨਵੀਂ ਦਿੱਲੀ ) ਅਤੇ ਭੋਪਾਲ ( ਮੱਧਪ੍ਰਦੇਸ਼ ) ਦੀ ਪੜਤਾਲ ਕਰਵਾਈ ਜਾਵੇ। ਇਸ ਤੋਂ ਇਲਾਵਾ ਵਿਸ਼ਵਭਰ ਵਿੱਚ ਚੱਲ ਰਹੇ ਅੰਗੀਠਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਨੂੰ ਸਸਕਾਰ ਕੀਤਾ ਜਾਂਦਾ ਹੈ, ਉਨ੍ਹਾਂ ‘ਤੇ ਫਿਲਹਾਲ ਪਾਬੰਦੀ ਲਗਾਈ ਜਾਵੇ।
Punjab
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੁਨੀਆ ਭਰ ਵਿੱਚ ਬਿਰਧ ਸਰੂਪਾਂ ਦੇ ਸਸਕਾਰ ‘ਤੇ ਲਾਈ ਪਾਬੰਦੀ
- September 18, 2020

Related Post
India, International, Khaas Lekh, Khalas Tv Special
ਭਾਰਤ ਤੋਂ ਕਿਉਂ ਭੱਜ ਰਹੇ ਨੇ ਅਰਬਪਤੀ ਲੋਕ ?
August 17, 2025