ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ ਜਾਰੀ ਹੈ। ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ 1 ਜੂਨ ਨੂੰ ਆਪਣੇ ਜੱਦੀ ਸ਼ਹਿਰ ਚੰਡੀਗੜ੍ਹ ਵਿੱਚ ਆਪਣੀ ਵੋਟ ਪਾਈ। ਆਯੁਸ਼ਮਾਨ ਖੁਰਾਨਾ ਨੇ ਕਿਹਾ ਕਿ ਮੇਰਾ ਪੂਰਾ ਵਿਸ਼ਵਾਸ ਹੈ ਕਿ ਹਰ ਵਿਅਕਤੀ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਅਜਿਹੇ ਨੇਤਾਵਾਂ ਦੀ ਚੋਣ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਜੋ ਅਗਲੇ ਪੰਜ ਸਾਲਾਂ ਲਈ ਸੰਸਦ ਵਿੱਚ ਸਾਡੀ ਪ੍ਰਤੀਨਿਧਤਾ ਕਰਨਗੇ।

Related Post
India, International, Punjab, Video
VIDEO – Canada Work Permit I Foreign Workers Speak
April 15, 2026
