Punjab

ਪੰਜਾਬ ਸਰਕਾਰ ਦਾ ਲੋਕਾਂ ਨੂੰ ਵੱਡਾ ਝਟਕਾ! ਪੈਟਰੋਲ ਡੀਜਲ ਦੇ ਵਧੇ ਰੇਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ।
ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ –   ਪੰਜਾਬ ਯੂਨੀਵਰਸਿਟੀ ਤੇ ਕਾਲਜਾਂ ‘ਚ ਵੋਟਾਂ ਦਾ ਸਮਾਂ ਹੋਇਆ ਮੁਕੰਮਲ!