Punjab

23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਹੇਗੀ ਸਰਕਾਰੀ ਛੁੱਟੀ!

ਬਿਊਰੋ ਰਿਪੋਰਟ –  ਫਰੀਦਕੋਟ (Faridkot) ਵਿਚ 23 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਬਾਬਾ ਫਰੀਦ ਜੀ (Baba Farid Ji) ਦੇ ਆਗਮਨ ਪੁਰਬ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾਂ ਮੈਜਿਸਟਰੇਟ ਵਿਨੀਤ ਕੁਮਾਰ (DC Vaneet Kumar) ਨੇ ਦੱਸਿਆ ਕਿ 23 ਸਤੰਬਰ ਨੂੰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਰਹੇਗੀ।

ਇਸ ਦਿਨ ਸਾਰੇ ਸਰਕਾਰੀ ਦਫਤਰ ਅਤੇ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।

ਇਹ ਵੀ ਪੜ੍ਹੋ –  ਜੰਮੂ-ਕਸ਼ਮੀਰ ’ਚ BSF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, 1 ਜਵਾਨ ਦੀ ਮੌਤ, 28 ਜ਼ਖਮੀ