Punjab

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਰਹੇਗੀ!

ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਮਹਾਰਿਸ਼ੀ ਵਾਲਮੀਕਿ ਜੈਅੰਤੀ (Maharishi Valmiki Jayanti) ਕਰਕੇ ਸਰਕਾਰੀ ਛੁੱਟੀ (Holiday) ਰਹੇਗੀ। ਇਸ ਕਰਕੇ ਕੱਲ੍ਹ ਸਾਰੇ ਪੰਜਾਬ ਵਿਚ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਅਕਤੂਬਰ ਮਹੀਨੇ ਵਿਚ ਕਈ ਛੁੱਟੀਆਂ ਸਨ।

ਅਕਤੂਬਰ ਮਹੀਨੇ ਦੇ ਅੰਤ ਵਿਚ ਦਿਵਾਲੀ ਮੌਕੇ ਵੀ ਛੁੱਟੀ ਰਹੇਗੀ। ਕੱਲ੍ਹ 17 ਅਕਤੂਬਰ ਨੂੰ ਪੰਜਾਬ ਵਿਚ ਸਰਕਾਰੀ ਦਫਤਰ, ਬੈਂਕਾਂ ਅਤੇ ਸਕੂਲਾਂ ਵਿਚ ਜਨਤਕ ਛੁੱਟੀ ਰਹੇਗੀ।

ਇਹ ਵੀ ਪੜ੍ਹੋ –  ਪਰਾਲੀ ਸਾੜਨ ਦੇ ਮਾਮਲੇ ਆਉਣੇ ਲਗਾਤਾਰ ਜਾਰੀ! ਇਸ ਜ਼ਿਲ੍ਹੇ ਤੋਂ ਸਭ ਤੋਂ ਵੱਧ ਆ ਰਹੇ ਮਾਮਲੇ!