ਬਿਉਰੋ ਰਿਪੋਰਟ – ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ (Mandeep Jangra) ਨੇ ਕੇਮੈਨ ਟਾਪੂ ‘ਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਦੱਸ ਦੇਈਏ ਕਿ ਮਨਦੀਪ ਜਾਂਗੜਾ ਨੇ ਸਾਬਕਾ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਰਾਏ ਜੋਨਸ ਜੂਨੀਅਰ ਦੇ ਟ੍ਰੇਨਿੰਗ ਤੋਂ ਲਈ ਹੈ ਅਤੇ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ ਸਾਹਮਣਾ ਕੀਤਾ ਹੈ। ਜਾਂਗੜਾ ਨੇ ਹੁਣ ਤੱਕ ਸਿਰਫ ਇਕ ਹਾਰ ਦਾ ਸਾਹਮਣਾ ਕੀਤਾ ਹੈ।
ਇਹ ਵੀ ਪੜ੍ਹੋ – ਕੇਂਦਰ ਦਾ ਪੰਜਾਬ ਨੂੰ ਝਟਕਾ! ਹਰਿਆਣਾ ਵਾਂਗ ਪੰਜਾਬ ਵੀ ਦੇ ਸਕਦਾ ਖੁਦ ਰਾਸ਼ੀ