ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੀ 10 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਹੁਣ 10 ਦੀ ਥਾਂ 13 ਫਰਵਰੀ ਨੂੰ ਹੋਵੇਗੀ। ਇਸ ਬਾਬਤ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਜ਼ਰੂਰੀ ਕੰਮ ਵਿਚ ਰੁਝੇ ਹੋਣ ਕਰਕੇ ਇਸ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ਡੱਲੇਵਾਲ ਇਸ ਦਿਨ ਫਿਰ ਆਪਣੇ ਵਿਚਾਰ ਕਰਨਗੇ ਸਾਂਝੇ, ਕੋਟੜਾ ਨੇ ਕੀਤੀ ਖ਼ਾਸ ਅਪੀਲ