ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਹੀ ਹੈ। ਅੱਜ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ। ਹਸਪਤਾਲਾਂ, ਫਾਇਰ ਸਟੇਸ਼ਨਾਂ, ਰਾਸ਼ਨ ਦੀ ਉਪਲਬਧਤਾ ਅਤੇ ਐਮਰਜੈਂਸੀ ਸੇਵਾਵਾਂ ਦਾ ਨਿਰੀਖਣ ਕਰਨਗੇ, ਕੈਬਨਿਟ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਹੁੰਚਣਗੇ, ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ 10 ਮੰਤਰੀ ਸਰਹੱਦੀ ਖੇਤਰਾਂ ਲਈ ਰਵਾਨਾ ਹੋਣਗੇ। ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ ਸਿੰਘ ਗੁਰਦਾਸਪੁਰ ਜਾਣਗੇ। ਮੰਤਰੀ ਕੁਲਦੀਪ ਧਾਲੀਵਾਲ ਅਤੇ ਮਹਿੰਦਰ ਭਗਤ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਣਗੇ।

Tags:
Punjab newsRelated Post
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। Headlines Bulletin
August 16, 2025