ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਣ ਜਾ ਰਹੀ ਹੈ। ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਵਿੱਚ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਹਾਲ ਹੀ ਵਿੱਚ ਸ੍ਰੀਨਗਰ ਵਿੱਚ ਹੋਏ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਦੌਰਾਨ ਨਾਚ-ਗਾਣੇ ਦੇ ਪ੍ਰੋਗਰਾਮ ਦੀ ਪੇਸ਼ਕਾਰੀ ਦੇ ਸਬੰਧ ਵਿੱਚ ਬੁਲਾਇਆ ਗਿਆ ਹੈ।

Related Post
India, International, Punjab, Video
VIDEO-Punjabi News Today । ਅੱਜ ਦੀਆਂ 6 ਵੱਡੀਆਂ ਖ਼ਬਰਾਂ
July 15, 2024