Manoranjan Punjab

ਹੜ੍ਹ ਪੀੜ੍ਹਤਾਂ ਲਈ ਅੱਗੇ ਆਈ ਅਦਾਕਾਰਾ ਨੀਰੂ ਬਾਜਵਾ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੜ੍ਹ ਕਾਰਨ ਪ੍ਰਭਾਵਤ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫ਼ੀਸ ਉਨ੍ਹਾਂ ਵਲੋਂ ਅਦਾ ਕੀਤੀ ਜਾਵੇਗੀ। ਹੰਭਲਾ ਫ਼ਾਊਂਡੇਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲਗਾਤਾਰ ਮਦਦ ਕੀਤੀ ਜਾ ਰਹੀ ਹੈ।

 

View this post on Instagram

 

A post shared by Neeru Bajwa (@neerubajwa)