Punjab

CBI ਵੱਲੋਂ ਵੱਡੀ ਗ੍ਰਿਫ਼ਤਾਰੀ, DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਕਿੱਥੇ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।