Punjab

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ।