‘ਦ ਖ਼ਾਲਸ ਬਿਊਰੋ :- ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਨੇ ਹੰਗਾਮੀ ਹਾਲਤ ਵਿੱਚ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਜੇਲ੍ਹ ਮੁਖੀ ਨੂੰ ਇਸ ਸਬੰਧੀ ਅਰਜ਼ੀ ਦਿੱਤੀ ਹੈ। ਅਰਜ਼ੀ ਵਿੱਚ ਉਸਨੇ ਆਪਣੀ ਮਾਂ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਹੈ। ਰਾਮ ਰਹੀਮ ਦੀ ਅਰਜ਼ੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਤੇ ਰੋਹਤਕ ਦੇ ਪੁਲਿਸ ਮੁਖੀਆਂ ਤੋਂ ਰਿਪੋਰਟ ਮੰਗ ਲਈ ਹੈ। ਇਸ ਸਬੰਧੀ ਪੁਲਿਸ ਨੂੰ ਕਿਹਾ ਗਿਆ ਹੈ ਕਿ ਉਹ ਰਾਮ ਰਹੀਮ ਦੀ ਮਾਂ ਦੀ ਬਿਮਾਰੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਲ ਕਰ ਕੇ ਰਿਪੋਰਟ ਦੇਣ। ਇਸ ਤੋਂ ਬਾਅਦ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਸਰਕਾਰ ਨੂੰ ਪੈਰੋਲ ਦੀ ਅਰਜ਼ੀ ਭੇਜੀ ਜਾਵੇਗੀ।

Related Post
India, Khaas Lekh, Khalas Tv Special, Punjab, Video
ਜੇ ਫਾਈਨਲ ਸੂਚੀ ‘ਚ ਵੀ ਵੋਟ ਕੱਟੀ ਗਈ ਤਾਂ
September 16, 2026
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
