‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਰਨਾਲਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਕਾਂਗਰਸੀ ਪੰਜਾਬ ਵਿੱਚ ਜਗ੍ਹਾ-ਜਗ੍ਹਾ ‘ਤੇ ਬੋਰਡ ਲਗਵਾ ਰਹੇ ਹਨ ਕਿ ਪੰਜਾਬ ਦਾ ਇੱਕੋ ਹੀ ਕੈਪਟਨ, ਕੈਪਟਨ ਅਮਰਿੰਦਰ ਸਿੰਘ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੰਜਾਬ ਦਾ ਨਹੀਂ, ਸਿਰਫ ਕਾਂਗਰਸੀਆਂ ਦਾ ਹੀ ਕੈਪਟਨ ਹੈ। ਕੈਪਟਨ ਨੇ ਪੰਜਾਬ ਦੇ ਲੋਕਾਂ ਲਈ ਕੀ ਕੀਤਾ ਹੈ। ਕੈਪਟਨ ਨੇ ਸਾਢੇ ਚਾਰ ਸਾਲ ਤੱਕ ਕਿਸੇ ਦੀ ਸਾਰ ਨਹੀਂ ਲਈ। 2022 ਚੋਣਾਂ ਵਿੱਚ ਪੰਜਾਬ ਦੇ ਲੋਕ ਦੱਸਣਗੇ ਕਿ ਪੰਜਾਬ ਦਾ ਕੈਪਟਨ ਕੌਣ ਹੈ। ਪੰਜਾਬ ਦੇ ਲੋਕ ਤੁਹਾਡੀਆਂ ਹਰਕਤਾਂ ਕਰਕੇ ਤੁਹਾਨੂੰ ਮੁਆਫ ਨਹੀਂ ਕਰਨਗੇ।
Related Post
India, International, Punjab
UK ਵੱਲੋਂ ਬ੍ਰਿਟਿਸ਼ ਸੈਨਿਕ ਦੇ ਅਤਿਵਾਦੀ ਸੰਬੰਧਾਂ ਬਾਰੇ ਪੰਜਾਬ
December 25, 2024