‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਤਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਪਹਿਲਾਂ ਅਤੁਲ ਨੰਦਾ ਪੰਜਾਬ ਦੇ ਐਡਵੋਕੇਟ ਜਨਰਲ ਸਨ। ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸਵੇਰੇ ਇਹ ਹੁਕਮ ਜਾਰੀ ਕੀਤੇ ਗਏ ਹਨ। ਪਤਵਾਲੀਆ ਪੰਜਾਬ ਦੇ ਸਾਬਕਾ ਐਡਵੋਕਟ ਜਨਰਲ ਅਤੁਲ ਨੰਦਾ ਦੀ ਥਾਂ ਲੈ ਰਹੇ ਹਨ, ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਅਸਤੀਫ਼ਾ ਦੇ ਦਿੱਤਾ ਸੀ।

Related Post
Khaas Lekh, Khalas Tv Special, Punjab
ਪੰਜਾਬ ਵਿੱਚ ਫ਼ਰਜ਼ੀ ਏਜੰਟਾਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ,
December 19, 2025
