‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ ਦੀ ਗੋਲੀ ਮਾਰਕੇ ਹੱ ਤਿਆ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਹੈ ਕਿ ਹਕੀਮ ਸਰਦਾਰ ਸਤਨਾਮ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਹਨ। 45 ਸਾਲ ਦਾ ਇਹ ਹਕੀਮ ਕਾਫੀ ਮਸ਼ਹੂਰ ਸੀ। ਸਤਨਾਮ ਚਾਰਸੱਦਾ ਰੋਡ ਉੱਤੇ ਕਲੀਨਕ ਚਲਾਉਂਦੇ ਸਨ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
	
							India
							International
							Punjab
						
		
											ਪੇਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ ਦੀ ਗੋਲੀਆਂ ਮਾਰਕੇ ਕੀਤੀ ਹੱ ਤਿਆ
- September 30, 2021
 

