‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ‘ਤੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਫਾਈਲਾਂ ਨੂੰ ਪਾਸ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵਿਰੋਧੀ ਧਿਰ ਨਾਲ ਰਲੇ ਹੋਏ ਹਨ। ਕਪਾਹ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜਾ ਦੇਣ ਲਈ ਵੀ ਭੇਜੀ ਫਾਈਲ ਵਿੱਚ ਦੇਰੀ ਕੀਤੀ ਗਈ ਹੈ।
Comments are closed.