‘ ਦ ਖ਼ਾਲਸ ਬਿਊਰੋ : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਲੁਧਿਆਣਾ ਜ਼ਿਲ੍ਹਾ ਦੀਆਂ ਕਚਿਹਿਰੀਆਂ ਵਿੱਚ ਹੋਏ ਧਮਾ ਕੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਲੁਧਿਆਣਾ ਦੇ ਜ਼ਿਲ੍ਹਾ ਕਚਿਹਿਰੀ ਕੰਪਲੈਕਸ ਦੇ ਵਿੱਚ ਇੱਕ ਬਹੁਤ ਹੀ ਭਿਆ ਨਕ ਘਟ ਨਾ ਵਾਪਰੀ ਹੈ। ਜਦੋਂ ਤੱਕ ਪੁਲਿਸ ਧਮਾ ਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਮੈਂ ਸਾਰਿਆਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਰਹਿਣ ਦੀ ਬੇਨਤੀ ਕਰਦਾ ਹਾਂ। ਨੁਕਸਾਨ ਦਾ ਅੰਦਾਜ਼ਾ ਲਗਾਉਣਾ ਬਹੁਤ ਜਲਦੀ ਹੋਵੇਗੀ ਪਰ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਇਸ ਘਟ ਨਾ ਦੀ ਤਹਿ ਤੱਕ ਪਹੁੰਚਣ ਲਈ ਸਭ ਕੁੱਝ ਕਰਾਂਗੇ।