‘ ਦ ਖ਼ਾਲਸ ਬਿਊਰੋ : ਮੁਕਤਸਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਕੈਪਟਨ ਦੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁਕਤਸਰ ਜ਼ਿਲ੍ਹੇ ਦੇ ਕਾਂਗਰਸੀ ਆਗੂ ਪੁਸ਼ਪਿੰਦਰ ਭੰਡਾਰੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ।