‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਿੰਦਰਾ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੂੰ ਦੂਸਰੇ ਹੋਟਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵੇਰਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚੰਨੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।

Related Post
India, Khaas Lekh, Khalas Tv Special
ਕੱਲ੍ਹ ਕੀ ਹੋਇਆ, Nepal ਵਾਂਗੂ Indian Gen Z ਕਿਉਂ
September 25, 2025