India

ਚੰਡੀਗੜ੍ਹ ‘ਚ ਬੰਦ ਹੋਏ ਆਂਗਣਵਾੜੀ ਕੇਂਦਰ

‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਂਗਨਵਾੜੀ ਕੇਂਦਰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਅਗਲੇ ਹੁਕਮਾਂ ਤੱਕ ਆਂਗਨਵਾੜੀ ਕੇਂਦਰ ਬੰਦ ਰਹਿਣਗੇ।