Punjab

ਚੰਨੀ ਦੇ ਭਾਣਜੇ ਹਨੀ ਦੀ ਜਲੰਧਰ ਕੋਰਟ ‘ਚ ਪੇਸ਼ੀ

‘ਦ ਖ਼ਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਵਿਖੇ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਹਨੀ ਨੂੰ 3 ਦਿਨ ਦੀ ਹੋਰ ਰਿ ਮਾਂਡ ਉਤੇ ਭੇਜ ਦਿੱਤਾ ਗਿਆ ਸੀ, ਜੋ ਕਿ ਅੱਜ ਖਤਮ ਹੋ ਗਈ ਹੈ ਅਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।