‘ਦ ਖ਼ਾਲਸ ਬਿਊਰੋ : ਫਿਲਸਤੀਨ ਵਿਖੇ ਅੰਬੈਸੀ ਵਿੱਚ ਭਾਰਤੀ ਰਾਜਦੂਤ ਮੁਕੁਲ ਆਰਿਆ ਦਾ ਦੇ ਹਾਂਤ ਹੋ ਗਿਆ ਹੈ। ਫਲਸਤੀਨ ਦੇ ਵਿਦੇਸ਼ ਮੰਤਰਾਲੇ ਨੇ ਆਰਿਆ ਦੀ ਮੌ ਤ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਫਿਲਸਤੀਨ ਵਿੱਚ ਭਾਰਤੀ ਰਾਜਦੂਤ ਮੁਕੁਲ ਆਰੀਆ ਦੀ ਮੌ ਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮੁਕੁਲ ਆਰੀਆ ਨੂੰ ਪ੍ਰਤਿਭਾਸ਼ਾਲੀ ਅਧਿਕਾਰੀ ਦੱਸਿਆ।