Punjab

ਭਗਵੰਤ ਮਾਨ ਹੁਣੇ ਕਰਨਗੇ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਕਰਨ ਦਾ ਦਾਅਵਾ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਥੋੜੀ ਦੇਰ ਵਿੱਚ ਪੰਜਾਬ ਦੇ ਹਿੱਤ ‘ਚ ਇੱਕ ਬਹੁਤ ਵੱਡਾ ਫੈਸਲਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ।