Punjab

ਬੇ ਅਦਬੀ ਮਾਮਲੇ ਨੂੰ ਲੈ ਕੇ ਸਿੱਧੂ ਨੇ ਘੇਰੇ ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੇ ਅਦਬੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਬੇ ਅਦਬੀ ਦੇ ਮਾਮਲਿਆਂ ਦੇ ਦੋ ਸ਼ੀਆਂ ਨੂੰ 24 ਘੰਟੇ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ। ਸੱਤਾ ਵਿਚ ਆਉਣ ਤੋਂ ਬਾਅਦ ਆਪ ਨੇ ਹੁਣ ਕਾਰਵਾਈ ਕਿਉਂ ਨਹੀਂ ਕੀਤੀ ਹੈ।