‘ਦ ਖ਼ਾਲਸ ਬਿਊਰੋ : ਲੰਘੇ ਦਿਨ ਜਦੋਂ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਤੇ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿ ਲਾਫ਼ ਕੇ ਸ ਦਰਜ ਕੀਤਾ ਤਾਂ ਪੰਜਾਬ ਦੀ ਸਿਆਸਤ ਵਿਚ ਹੰ ਗਾਮਾ ਹੋ ਗਿਆ। ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿ ਸ਼ਾਨੇ ਸਾਧੇ ਗਏ । ਇਸੇ ਦੌਰਾਨ ਪੰਜਾਬ ਪੁਲਿਸ ਦੇ ਡੀ ਜੀ ਪੀ ਵੀ ਕੇ ਭਾਵਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੇ ਕਿ ਕੰਮ ਵਿਚ ਸਿਆਸੀ ਦਖ਼ਲਅੰਦਾਜ਼ੀ ਨਾ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਅਤੇ ਡੀਜੀਪੀ ਵਿਚਾਲੇ ਵਰਚੁਅਲ ਮੀਟਿੰਗ ਹੋਈ ਜਿਸ ਤੋਂ ਬਾਅਦ ਡੀਜੀਪੀ ਪੰਜਾਬ ਦਾ ਇਹ ਬਿਆਨ ਜਾਰੀ ਕੀਤਾ ਗਿਆ ਹੈ।

Related Post
Khalas Tv Special, Punjab, Video
VIDEO – Ranjit Singh Family questioned Punjab Police |
February 26, 2026
