‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨ ਸ਼ਾ ਤਸ ਕਰੀ ਮਾਮਲੇ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਗਦੀਸ਼ ਭੋਲਾ ਪਹਿਲਾਂ ਵੀ ਡਰੱ ਗ ਜ਼ ਦੇ ਤਹਿਤ ਦੋ ਸ਼ੀ ਠਹਿਰਾਇਆ ਜਾ ਚੁੱਕਾ ਹੈ ਦੱਸ ਦੇਈਏ ਕਿ ਈਡੀ ਨੇ ਭੋਲਾ ਖ਼ਿ ਲਾਫ਼ ਮਨੀ ਲਾਂ ਡ ਰਿੰਗ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਜੋ ਕਿ ਟਰਾਇਲ ਕੋਟ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਭੋਲਾ ਨੇ ਕਾਫੀ ਸਮਾਂ ਪਹਿਲਾਂ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਪਿਛਲੇ ਸਾਲ ਦਸੰਬਰ ‘ਚ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Related Post
India, International, Punjab, Video
Video – Headlines Bulletin । ਅੱਜ ਦੀਆਂ ਵੱਡੀਆਂ ਮੁੱਖ
February 5, 2026
