Punjab

ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਅਤੇ ਆਬਕਾਰੀ ਤੇ ਕਰ ਵਿਭਾਗ ਦੇ 10 ਅਫ਼ਸਰਾਂ ਦੀਆਂ ਬਦਲੀਆਂ, ਦੇਖੋ ਸੂਚੀ…

Transfer of 3 IAS officers and 10 officers of Excise and Taxation Department by Punjab Government.

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ 10 ਅਫਸਰ ਅਤੇ 3 IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਸਰਕਾਰੀ ਨੋਟਿਸ ਮੁਤਾਬਿਕ 10 ਆਬਕਾਰੀ ਤੇ ਕਰ ਵਿਭਾਗ ਅਤੇ 3 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।