The Khalas Tv Blog India ਸੁਰੱ ਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠ ਭੇੜ, ਤਿੰਨ ਅੱਤ ਵਾਦੀ ਢੇਰ
India

ਸੁਰੱ ਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠ ਭੇੜ, ਤਿੰਨ ਅੱਤ ਵਾਦੀ ਢੇਰ

ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿ ਵਾਦੀਆਂ ਵਿਚਾਲੇ ਹੋਏ ਮੁੱਠ ਭੇੜ ਦੌਰਾਨ ਤਿੰਨ ਅਤਿ ਵਾਦੀ ਮਾ ਰੇ ਗਏ। ਪੁ ਲੀਸ ਮੁਤਾਬਕ ਮਾ ਰੇ ਗਏ ਅਤਿ ਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਅਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅ ਤਿਵਾਦੀ ਸ਼ਾਇਦ ਉਮਰ ਤੇਲੀ ਹੈ। ਤਿੰਨੋਂ ਸਥਾਨਕ ਲਸ਼ ਕਰ-ਏ-ਤੋ ਇਬਾ ਦੇ ਅਤਿ ਵਾਦੀ ਸਨ। ਮੁਕਾਬਲੇ ਵਾਲੀ ਥਾਂ ਤੋਂ ਏਕੇ-47 ਅਤੇ ਦੋ ਬੰਦੂ ਕਾਂ ਬਰਾਮਦ ਕੀਤੀਆਂ ਗਈਆਂ ਹਨ।

ਪੁਲੀ ਸ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਨੌਗਾਮ ਇਲਾਕੇ ਵਿੱਚ ਅਤਿ ਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾ ਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅਤਿਵਾ ਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋ ਲੀ ਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

 
Exit mobile version