‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਦੀ ਅੱਜ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡ ਰੱਗ ਮਾ ਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪੇਸ਼ ਹੋਏ ਸਨ। ਹਾਈ ਕੋਰਟ ‘ਚ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਵੱਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।