The Khalas Tv Blog Khetibadi ਸ਼ੰਭੂ ਬਾਰਡਰ ‘ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ
Khetibadi Punjab

ਸ਼ੰਭੂ ਬਾਰਡਰ ‘ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ

ਸ਼ੰਭੂ ਬਾਰਡਰ ( Shambhu border )  ’ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫ਼ਾਸ ਨਿਗਲੀ ਲਈ ਸੀ, ਜਿਸ ਤੋਂ ਬਾਅਦ ਕਿਸਾਨ ਨੂੰ ਗੰਭੀਰ ਹਾਲਤ ‘ਚ ਰਾਜਪੁਰਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਪਿਤਾ ਜਗਤਾਰ ਸਿੰਘ,  ਪਿੰਡ ਪਹੂ ਵਿੰਡ ਜਿਲਾ ਤਰਤਾਰਨ ਵਜੋਂ ਹੋਈ ਹੈ।

Exit mobile version