‘ਦ ਖ਼ਾਲਸ ਬਿਊਰੋ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਉਹਨਾਂ ਨੇ ਲਿਖਿਆ ਕਿ ਬਿਆਸ ਸਾਲ 2010 ਵਿੱਚ ਮਨਜ਼ੂਰ ਹੋਏ ਕਾਦੀਆਂ – ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇਹ ਇੱਕ ਮੀਲ ਪੱਥਰ ਸਾਬਤ ਹੋਵੇਗਾ ।
2010 ਵਿੱਚ ਮਨਜ਼ੂਰ ਹੋਏ ਕਾਦੀਆਂ – ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ।
ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇਹ ਇੱਕ ਮੀਲ ਪੱਥਰ ਸਾਬਤ ਹੋਵੇਗਾ ।। pic.twitter.com/R7AM7CZ7TD— Partap Singh Bajwa (@Partap_Sbajwa) November 17, 2022