The Khalas Tv Blog Punjab ਬਾਜਵਾ ਨੇ ਉਠਾਇਆ ਇੱਕ ਹੋਰ ਮੁੱਦਾ
Punjab

ਬਾਜਵਾ ਨੇ ਉਠਾਇਆ ਇੱਕ ਹੋਰ ਮੁੱਦਾ

A letter written by Pratap Bajwa to the Chief Secretary of Punjab

ਬਾਜਵਾ ਨੇ ਉਠਾਇਆ ਇੱਕ ਹੋਰ ਮੁੱਦਾ

‘ਦ ਖ਼ਾਲਸ ਬਿਊਰੋ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਉਹਨਾਂ ਨੇ ਲਿਖਿਆ ਕਿ ਬਿਆਸ ਸਾਲ 2010 ਵਿੱਚ ਮਨਜ਼ੂਰ ਹੋਏ ਕਾਦੀਆਂ – ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇਹ ਇੱਕ ਮੀਲ ਪੱਥਰ ਸਾਬਤ ਹੋਵੇਗਾ ।

Exit mobile version