The Khalas Tv Blog Punjab ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ
Punjab

ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ

ਬਿਉਰੋ ਰਿਪੋਰਟ – ਪੰਜਾਬ ਦੇ ਪ੍ਰਸ਼ਾਸਨ ਵਿਚ ਵੱਡਾ ਫਰੇਬਦਲ ਹੋਇਆ ਹੈ। ਭਗਵੰਤ ਮਾਨ ਸਰਕਾਰ ਵੱਲੋਂ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਰਨ ਤਾਰਨ ਦੇ ਡੀਸੀ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦਾ ਥਾਂ ਤੇ ਗੁਲਪ੍ਰੀਤ ਸਿੰਘ ਨੂੰ ਔਲਖ ਨੂੰ ਤਰਨ ਤਾਰਨ ਦਾ ਡੀਸੀ ਲਗਾਇਆ ਗਿਆ ਹੈ।

 

पंजाब सरकार द्वारा जारी आदेश।

 

Exit mobile version