‘ਦ ਖ਼ਾਲਸ ਬਿਊਰੋ :- ਨੌਜਵਾਨ ਸੰਘਰਸ਼ ਸਹਿਯੋਗ ਜਥਾ, ਪੰਜਾਬ ਨੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਹੋਈ ਘਟਨਾ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ, ਨੌਜਵਾਨਾਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ‘ਤੇ ਦਰਜ ਕੀਤੇ ਗਏ ਝੂਠੇ ਮੁਕੱਦਮੇ ਰੱਦ ਕਰਵਾਉਣ ਦੇ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ, ਰਾਮਪੁਰਾ ਰੋਡ ਦੀ ਦਾਣਾ ਮੰਡੀ ਵਿਖੇ 23 ਫਰਵਰੀ ਨੂੰ ਰੋਸ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਨੌਜਵਾਨ ਸੰਘਰਸ਼ ਸਹਿਯੋਗ ਜਥੇ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੋਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
India
Punjab
23 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਨੂੰ ਰਿਹਾਅ ਕਰਾਉਣ ਲਈ ਕੱਢੀ ਜਾਵੇਗੀ ਰੋਸ ਰੈਲੀ
- February 20, 2021

Related Post
India, International, Punjab
Video -ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। Headlines Bulletin ।
August 10, 2025