The Khalas Tv Blog India ਸਟੇਸ਼ਨ ’ਤੇ ਖੜ੍ਹੀ ਰੇਲ ਗੱਡੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ
India

ਸਟੇਸ਼ਨ ’ਤੇ ਖੜ੍ਹੀ ਰੇਲ ਗੱਡੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਦ ਖ਼ਾਲਸ ਬਿਊਰੋ : ਬਿਹਾਰ ਦੇ ਸਮਸਤੀਪੁਰ ਬਿਹਾਰ ਦੇ ਸਮਸਤੀਪੁਰ ਡਿਵੀਜ਼ਨ ‘ਚ ਮਧੂਬਨੀ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ਦੇ ਤਿੰਨ ਖਾਲੀ ਡੱਬਿਆਂ ਨੂੰ ਅੱ ਗ ਲੱਗ ਗਈ।  ਪੂਰਬੀ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ 9.13 ਵਜੇ ਦੀ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

Exit mobile version