India

ਸ਼ਰਧਾਲੂਆਂ ਨਾਲ ਭਰੀ ਵੈਨ ਹੋਈ ਹਾਦ ਸੇ ਦਾ ਸ਼ਿ ਕਾਰ,10 ਦੀ ਮੌ ਤ 7 ਜ਼ਖ਼ ਮੀ

ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗਜਰੌਲਾ ਥਾਣਾ ਖੇਤਰ ਵਿੱਚ ਇੱਕ ਪਿਕਅੱਪ ਵੈਨ ਦੇ ਬੇਕਾਬੂ ਹੋ ਜਾਣ ਨਾਲ ਭਿਆ ਨਕ ਹਾ ਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ 17 ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਬੇਕਾਬੂ ਹੋ ਕੇ ਦਰੱਖਤ ਨਾਲ ਟ ਕਰਾਅ ਗਈ। ਜਿਸ ਨਾਲ ਹਾਦ ਸੇ ‘ਚ 10 ਵਿਅਕਤੀਆਂ ਦੀ ਮੌ ਤ ਹੋ ਗਈ, ਜਦਕਿ 7 ਲੋਕ ਜ਼ ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰ ਭੀਰ ਬਣੀ ਹੋਈ ਹੈ। ਸਾਰੇ ਸ਼ਰਧਾਲੂ ਹਰਿਦੁਆਰ ਤੋਂ ਗੰਗਾ ਵਿਚ ਇਸ਼ਨਾਨ ਕਰਕੇ ਘਰ ਪਰਤ ਰਹੇ ਸਨ। ਸੜਕ ਹਾਦ ਸੇ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਮ, ਐਸਪੀ ਜ਼ਿਲ੍ਹਾ ਹਸਪਤਾਲ ਪੁੱਜੇ। ਪੁਲਿ ਸ ਦਾ ਕਹਿਣਾ ਹੈ ਕਿ ਪਿਕਅੱਪ ਦੇ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾ ਦਸਾ ਵਾਪਰਿਆ।

ਸੀਐਮ ਯੋਗੀ ਅਤੇ ਸਪਾ ਨੇ ਹਾਦਸੇ ‘ਤੇ ਦੁੱ ਖ ਪ੍ਰਗਟ ਕੀਤਾ ਹੈ।ਇਹ ਹਾਦਸਾ ਗਜਰੌਲਾ ਥਾਣਾ ਖੇਤਰ ਦੇ ਮਲਮੂਦ ਨੇੜੇ ਵਾਪਰਿਆ। 8 ਲੋਕਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ, ਜਦਕਿ ਹੋਰ ਜ਼ਖ ਮੀ ਹੋ ਗਏ। ਮ ਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲਿ ਸ ਮੌਕੇ ‘ਤੇ ਪਹੁੰਚੀ ਅਤੇ ਜ਼ਖ ਮੀਆਂ ਨੂੰ ਇਲਾਜ ਲਈ ਜ਼ਿਲਾ ਹਸਪ ਤਾਲ ਪਹੁੰਚਾਇਆ। ਦੋ ਹੋਰ ਵਿਅਕਤੀਆਂ ਦੀ ਇਲਾਜ ਦੌਰਾਨ ਮੌ ਤ ਹੋ ਗਈ।