ਆਮ ਆਦਮੀ ਪਾਰਟੀ ਦਾ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।