The Khalas Tv Blog India ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਕੀਤਾ ਐਲਾਨ
India

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਦਾ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Exit mobile version