‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲੱ ਪਾਰਟੀ ਦੇ ਤਿੰਨ ਉਮੀਦਵਾਰਾਂ ਦੀ ਅੱਠਵੀਂ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਰਮਨ ਅਰੋੜਾ ਨੂੰ ਜਲੰਧਰ ਕੇਂਦਰੀ, ਫ਼ੌਜਾ ਸਿੰਘ ਸਰਾਰੀ ਨੂੰ ਗੁਰੂ ਹਰ ਸਹਾਏ ਅਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
