The Khalas Tv Blog Punjab ਸ਼ੋਰਿਆ ਚੱਕਰ ਵਿਜੇਤਾ ਆਪ ਨੂੰ ਛੱਡ ਅਕਾਲੀ ਦਲ ‘ਚ ਹੋਏ ਸ਼ਾਮਿਲ
Punjab

ਸ਼ੋਰਿਆ ਚੱਕਰ ਵਿਜੇਤਾ ਆਪ ਨੂੰ ਛੱਡ ਅਕਾਲੀ ਦਲ ‘ਚ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ੋਰਿਆ ਚੱਕਰ ਵਿਜੇਤਾ ਕੈਪਟਨ ਬਿਕਰਮ ਸਿੰਘ ਪਹੂਵਿੰਡ ਆਮ ਆਦਮੀ ਪਾਰਟੀ ਨੂੰ ਛੱਡਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਮਜੀਠੀਆ ਨੇ ਇਨ੍ਹਾਂ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਐਲਾਨਿਆ।

Exit mobile version