ਜੰਗਪੁਰਾ ਤੋਂ ‘ਆਪ’ ਉਮੀਦਵਾਰ ਅਤੇ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਵੋਟ ਪਾਈ। ਸਿਸੋਦੀਆ ਦੀ ਪਤਨੀ ਸੀਮਾ ਨੇ ਵੀ ਆਪਣੀ ਵੋਟ ਪਾਈ। ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ‘ਆਪ’ ਦੇ ਉਮੀਦਵਾਰ ਹਨ।
‘ਆਪ’ ਉਮੀਦਵਾਰ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਸਮੇਤ ਪਾਈ ਵੋਟ
