ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਵੋਟ ਪਾਈ ਹੈ। ਇਸੀ ਵਿਚਾਲੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।
