The Khalas Tv Blog Punjab ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਸਮੁੱਚੇ ਪੰਜਾਬੀਆਂ ਦਾ ਕੀਤਾ ਧੰਨਵਾਦ
Punjab

ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਸਮੁੱਚੇ ਪੰਜਾਬੀਆਂ ਦਾ ਕੀਤਾ ਧੰਨਵਾਦ

ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲ ਕਰਦਿਆਂ ਸਮੁੱਚੇ ਪੰਜਾਬੀਆਂ ਦਾ ਧੰਨਵਾਦ ਕੀਤਾ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਮੁੜ ਤੋਂ  ਪੰਜਾਬ ਨੂੰ ਇੱਕ ਨੰਬਰ ਸੂਬੇ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਸਲੀ ਵਾਰਿਸ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਅਤੇ ਦੇਸ਼ ਦੇ ਹਿੱਤ ਲਈ ਕੁਰਬਾਨੀਆਂ ਦਿੱਤੀਆਂ ਹਨ।

 

Exit mobile version