‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਜੰਮੂ-ਕੱਟੜਾ ਐੱਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਟਰੈਕਟਰਾਂ ‘ਤੇ ਸਵਾਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ। ਹੁਣ ਕੁੱਝ ਕਿਸਾਨ ਲੀਡਰਾਂ ਦੀ ਪ੍ਰਸ਼ਾਸਨ ਦੇ ਨਾਲ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਪੂਰੇ ਮਾਮਲੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

Related Post
India, International, Khaas Lekh, Khalas Tv Special
ਡਾਇਲਸਿਸ ਤੋਂ ਛੁਟਕਾਰਾ, ਸੂਰਾਂ ਦੇ ਗੁਰਦੇ ਇਨਸਾਨਾਂ ‘ਚ ਫਿਟ
September 23, 2026
