‘ ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਿਚਾਲੇ ਅੱਜ ਇੱਕ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਮੁੱਦਿਆਂ ਉੱਤੇ ਸਹਿਮਤੀ ਬਣ ਗਈ ਹੈ। ਇਸ ਲਈ ਕਿਸਾਨ ਜਥੇਬੰਦੀ ਨੇ ਰੇਲਵੇ ਟਰੈਕਾਂ ਤੋਂ ਧਰਨੇ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਅਤੇ ਸਰਕਾਰ ਦੀ ਅਗਲੀ ਬੈਠਕ ਹੁਣ 4 ਜਨਵਰੀ ਨੂੰ ਹੋਵੇਗੀ, ਜਿਸ ਵਿੱਚ ਬਾਕੀ ਰਹਿੰਦੇ ਮੁੱਦਿਆਂ ਉੱਤੇ ਵੀ ਵਿਚਾਰ ਕੀਤੀ ਜਾਵੇਗੀ
Punjab
ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ, ਚੁੱਕਣਗੇ ਧਰ ਨੇ
- by Puneet Kaur
- December 28, 2021
- 0 Comments
- Less than a minute
- 45 Views
- 2 years ago